Bible Language

2 Kings 14:16 (YLT) Young's Literal Translation

Versions

PAV   ਯਹੋਆਸ਼ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਰ ਸਾਮਰਿਯਾ ਵਿੱਚ ਇਸਰਾਏਲ ਦੇ ਪਾਤਸ਼ਾਹਾਂ ਨਾਲ ਦੱਬਿਆ ਗਿਆ ਅਰ ਉਹ ਦਾ ਪੁੱਤ੍ਰ ਯਾਰਾਬੁਆਮ ਉਹ ਦੇ ਥਾਂ ਰਾਜ ਕਰਨ ਲੱਗਾ।।
IRVPA   ਯਹੋਆਸ਼ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ, ਸਾਮਰਿਯਾ ਵਿੱਚ ਇਸਰਾਏਲ ਦੇ ਰਾਜਿਆਂ ਨਾਲ ਦੱਬਿਆ ਗਿਆ ਅਤੇ ਉਹ ਦਾ ਪੁੱਤਰ ਯਾਰਾਬੁਆਮ ਉਹ ਦੇ ਥਾਂ ਰਾਜ ਕਰਨ ਲੱਗਾ। PS