Bible Language

2 Kings 15:15 (YLT) Young's Literal Translation

Versions

PAV   ਸ਼ੱਲੁਮ ਦੀ ਬਾਕੀ ਵਾਰਤਾ ਅਰ ਜੋ ਮਤਾ ਉਸ ਨੇ ਪਕਾਇਆ ਵੇਖੋ ਉਹ ਇਸਰਾਏਲ ਦਿਆਂ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ
IRVPA   ਸ਼ੱਲੂਮ ਦੀ ਬਾਕੀ ਘਟਨਾ ਅਤੇ ਜੋ ਯੋਜਨਾ ਉਸ ਨੇ ਬਣਾਈ, ਵੇਖੋ, ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।