Bible Language

2 Kings 15:2 (YLT) Young's Literal Translation

Versions

PAV   ਜਦ ਉਹ ਰਾਜ ਕਰਨ ਲੱਗਾ ਤਾਂ ਸੋਲਾਂ ਵਰਿਹਾਂ ਦਾ ਸੀ ਅਰ ਉਸ ਨੇ ਯਰੂਸ਼ਲਮ ਵਿੱਚ ਬਵੰਜਾ ਵਰਹੇ ਰਾਜ ਕੀਤਾ ਅਰ ਉਸ ਦੀ ਮਾਤਾ ਦਾ ਨਾਉਂ ਯਕਾਲਯਾਹ ਸੀ ਜੋ ਯਰੂਸ਼ਲਮ ਦੀ ਸੀ
IRVPA   ਜਦ ਉਹ ਰਾਜ ਕਰਨ ਲੱਗਾ ਤਾਂ ਸੋਲ਼ਾਂ ਸਾਲਾਂ ਦਾ ਸੀ ਅਤੇ ਉਹ ਨੇ ਯਰੂਸ਼ਲਮ ਵਿੱਚ ਬਵੰਜਾ ਸਾਲ ਰਾਜ ਕੀਤਾ, ਉਹ ਦੀ ਮਾਤਾ ਦਾ ਨਾਮ ਯਕਾਲਯਾਹ ਸੀ ਜੋ ਯਰੂਸ਼ਲਮ ਦੀ ਸੀ।