Bible Language

2 Kings 15:29 (YLT) Young's Literal Translation

Versions

PAV   ਇਸਰਾਏਲ ਦੇ ਪਾਤਸ਼ਾਹ ਪਕਹ ਦੇ ਦਿਨਾਂ ਵਿੱਚ ਅੱਸ਼ੂਰ ਦੇ ਪਾਤਸ਼ਾਹ ਤਿਗਲਥ ਪਿਲਸਰ ਨੇ ਆਣ ਕੇ ਈਯੋਨ ਅਰ ਆਬੇਲ-ਬੈਤ-ਮਆਕਾਹ ਅਰ ਯਾਨੋਆਹ ਅਰ ਕਦਸ਼ ਅਰ ਹਾਸੋਰ ਅਰ ਗਿਲਆਦ ਅਰ ਗਲੀਲ ਅਰ ਨਫਤਾਲੀ ਨੂੰ ਸਾਰੇ ਦੇਸ ਨੂੰ ਲੈ ਲਿਆ ਅਰ ਓਹਨਾਂ ਨੂੰ ਅਸੀਰ ਕਰਕੇ ਅੱਸ਼ੂਰ ਨੂੰ ਲੈ ਗਿਆ
IRVPA   ਇਸਰਾਏਲ ਦੇ ਰਾਜਾ ਪਕਹ ਦੇ ਦਿਨਾਂ ਵਿੱਚ ਅੱਸ਼ੂਰ ਦੇ ਰਾਜਾ ਤਿਗਲਥ ਪਿਲਸਰ ਨੇ ਕੇ ਈਯੋਨ, ਆਬੇਲ ਬੈਤ ਮਆਕਾਹ, ਯਾਨੋਹਾਹ, ਕਾਦੇਸ਼, ਹਾਸੋਰ, ਗਿਲਆਦ, ਗਲੀਲ ਅਤੇ ਨਫ਼ਤਾਲੀ ਦੇ ਸਾਰੇ ਦੇਸ ਨੂੰ ਲੈ ਲਿਆ ਅਤੇ ਉਹਨਾਂ ਨੂੰ ਗੁਲਾਮ ਕਰਕੇ ਅੱਸ਼ੂਰ ਨੂੰ ਲੈ ਗਿਆ।