Bible Language

2 Kings 15:5 (YLT) Young's Literal Translation

Versions

PAV   ਅਤੇ ਯਹੋਵਾਹ ਨੇ ਪਾਤਸ਼ਾਹ ਨੂੰ ਅਜਿਹਾ ਮਾਰਿਆ ਭਈ ਉਹ ਆਪਣੇ ਮਰਨ ਦੇ ਦਿਹਾੜੇ ਤਾਈਂ ਕੋੜ੍ਹੀ ਰਿਹਾ ਅਰ ਅੱਡ ਇੱਕ ਘਰ ਵਿੱਚ ਰਹਿੰਦਾ ਸੀ ਅਰ ਪਾਤਸ਼ਾਹ ਦਾ ਪੁੱਤ੍ਰ ਯੋਥਾਮ ਘਰ ਦੀ ਦੇਖਭਾਲ ਅਰ ਦੇਸ ਦੇ ਲੋਕਾਂ ਦਾ ਨਿਆਉਂ ਕਰਦਾ ਸੀ
IRVPA   ਯਹੋਵਾਹ ਨੇ ਰਾਜਾ ਨੂੰ ਅਜਿਹਾ ਮਾਰਿਆ ਕਿ ਉਹ ਆਪਣੇ ਮਰਨ ਦੇ ਦਿਨ ਤੱਕ ਕੋੜ੍ਹੀ ਰਿਹਾ ਅਤੇ ਇੱਕ ਅਲੱਗ ਘਰ ਵਿੱਚ ਰਹਿੰਦਾ ਸੀ, ਰਾਜਾ ਦਾ ਪੁੱਤਰ ਯੋਥਾਮ ਘਰ ਦੀ ਦੇਖਭਾਲ ਅਤੇ ਦੇਸ ਦੇ ਲੋਕਾਂ ਦਾ ਨਿਆਂ ਕਰਦਾ ਸੀ।