Bible Language

2 Kings 24:13 (YLT) Young's Literal Translation

Versions

PAV   ਤਾਂ ਉਹ ਯਹੋਵਾਹ ਦੇ ਭਵਨ ਦਾ ਸਾਰਾ ਖਜ਼ਾਨਾ ਅਰ ਪਾਤਸ਼ਾਹ ਦੇ ਮਹਿਲ ਦਾ ਸਾਰਾ ਖਜ਼ਾਨਾ ਉੱਥੋਂ ਲੈ ਗਿਆ ਅਰ ਸੋਨੇ ਦੇ ਸੱਭੋ ਭਾਂਡੇ ਜੋ ਇਸਰਾਏਲ ਦੇ ਪਾਤਸ਼ਾਹ ਸੁਲੇਮਾਨ ਨੇ ਯਹੋਵਾਹ ਦੀ ਹੈਕਲ ਵਿੱਚ ਬਣਾਏ ਸਨ ਉਹ ਨੇ ਕੱਟ ਕੇ ਯਹੋਵਾਹ ਦੇ ਕਹੇ ਅਨੁਸਾਰ ਟੁੱਕੜੇ ਟੁੱਕੜੇ ਕਰ ਦਿੱਤੇ
IRVPA   ਤਾਂ ਉਹ ਯਹੋਵਾਹ ਦੇ ਭਵਨ ਦਾ ਸਾਰਾ ਖਜ਼ਾਨਾ ਉੱਥੋਂ ਲੈ ਗਿਆ ਅਤੇ ਸੋਨੇ ਦੇ ਸੱਭੋ ਭਾਂਡੇ ਜੋ ਇਸਰਾਏਲ ਦੇ ਰਾਜਾ ਸੁਲੇਮਾਨ ਨੇ ਯਹੋਵਾਹ ਦੀ ਹੈਕਲ ਵਿੱਚ ਬਣਾਏ ਸਨ ਉਸ ਨੇ ਕੱਟ ਕੇ ਯਹੋਵਾਹ ਦੇ ਕਹੇ ਅਨੁਸਾਰ ਟੁੱਕੜੇ-ਟੁੱਕੜੇ ਕਰ ਦਿੱਤੇ।