Bible Language

2 Kings 24:16 (YLT) Young's Literal Translation

Versions

PAV   ਅਤੇ ਸਾਰੇ ਸੂਰ ਬੀਰਾਂ ਨੂੰ ਜੋ ਸੱਤ ਹਜ਼ਾਰ ਸਨ, ਕਾਰੀਗਰਾਂ, ਲੋਹਾਰਾਂ ਨੂੰ ਜੋ ਇੱਕ ਹਜ਼ਾਰ ਸਨ, ਅਤੇ ਸਾਰੇ ਗੁਣੀ ਜੋਧੇ ਸਨ ਉਨ੍ਹਾਂ ਨੂੰ ਬਾਬਲ ਦਾ ਪਾਤਸ਼ਾਹ ਅਸੀਰ ਕਰ ਕੇ ਬਾਬਲ ਵਿੱਚ ਲੈ ਆਇਆ
IRVPA   ਅਤੇ ਸਾਰੇ ਸੂਰਬੀਰਾਂ ਨੂੰ ਜੋ ਸੱਤ ਹਜ਼ਾਰ ਸਨ, ਕਾਰੀਗਰਾਂ, ਲੁਹਾਰਾਂ ਨੂੰ ਜੋ ਇੱਕ ਹਜ਼ਾਰ ਸਨ ਅਤੇ ਸਾਰੇ ਗੁਣੀ ਯੋਧੇ ਸਨ ਉਨ੍ਹਾਂ ਨੂੰ ਬਾਬਲ ਦਾ ਰਾਜਾ ਗ਼ੁਲਾਮ ਕਰ ਕੇ ਬਾਬਲ ਵਿੱਚ ਲੈ ਆਇਆ।