Bible Language

2 Kings 25:1 (YLT) Young's Literal Translation

Versions

PAV   ਐਉਂ ਹੋਇਆ ਭਈ ਉਹ ਦੀ ਪਾਤਸ਼ਾਹੀ ਦੇ ਨੌਵੇਂ ਵਰਹੇ ਦੇ ਦਸਵੇਂ ਮਹੀਨੇ ਦੇ ਦਸਵੇਂ ਦਿਨ ਬਾਬਲ ਦੇ ਪਾਤਸ਼ਾਹ ਨਬੂਕਦ-ਨੱਸਰ ਨੇ ਆਪਣੀ ਸਾਰੀ ਸੈਨਾ ਦੇ ਨਾਲ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਅਰ ਉਹ ਦੇ ਸਾਹਮਣੇ ਡੇਰੇ ਲਾ ਲਏ ਅਰ ਉਨ੍ਹਾਂ ਨੇ ਉਹ ਦੇ ਸਾਹਮਣੇ ਤੇ ਆਲੇ ਦੁਆਲੇ ਦਮਦਮਾ ਬਣਾਇਆ