Bible Language

2 Kings 25:27 (YLT) Young's Literal Translation

Versions

PAV   ਅਤੇ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਨ ਦੀ ਅਸੀਰੀ ਦੇ ਸੈਂਤੀਵੇਂ ਵਰਹੇ ਦੇ ਬਾਰ੍ਹਵੇਂ ਮਹੀਨੇ ਦੇ ਸਤਾਈਵੇਂ ਦਿਨ ਐਉਂ ਹੋਇਆ ਕਿ ਬਾਬਲ ਦੇ ਪਾਤਸ਼ਾਹ ਅਵੀਲ ਮਰੋਦਕ ਨੇ ਆਪਣੇ ਰਾਜ ਦੇ ਪਹਿਲੇ ਹੀ ਵਰਹੇ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਨ ਨੂੰ ਕੈਦੋਂ ਕੱਢ ਕੇ ਉਹ ਨੂੰ ਉੱਚਿਆਂ ਕੀਤਾ