Bible Language

2 Kings 3:13 (YLT) Young's Literal Translation

Versions

PAV   ਤਾਂ ਅਲੀਸ਼ਾ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, ਮੇਰਾ ਤੇਰੇ ਨਾਲ ਕੀ ਵਾਸਤਾ ਹੈ? ਤੂੰ ਆਪਣੇ ਪਿਉ ਦਿਆਂ ਨਬੀਆਂ ਤੇ ਆਪਣੀ ਮਾਂ ਦਿਆਂ ਨਬੀਆਂ ਕੋਲ ਜਾਹ। ਪਰ ਇਸਰਾਏਲ ਦੇ ਪਾਤਸ਼ਾਹ ਨੇ ਉਸ ਨੂੰ ਆਖਿਆ, ਨਹੀਂ ਕਿਉਂ ਜੋ ਯਹੋਵਾਹ ਨੇ ਇਨ੍ਹਾਂ ਤਿੰਨਾਂ ਪਾਤਸ਼ਾਹਾਂ ਨੂੰ ਇਕੱਠਾ ਕੀਤਾ ਹੈ ਭਈ ਉਨ੍ਹਾਂ ਨੂੰ ਮੋਆਬ ਦੇ ਹੱਥੀਂ ਫੜਾ ਦੇਵੇ