Bible Language

2 Kings 4:39 (YLT) Young's Literal Translation

Versions

PAV   ਇੱਕ ਜਣਾ ਬਾਹਰ ਖੇਤ ਵਿੱਚ ਭਾਜੀ ਲੈਣ ਗਿਆ ਅਤੇ ਖੇਤ ਵਿੱਚ ਇੱਕ ਜੰਗਲੀ ਵੇਲ ਲੱਭੀ ਅਤੇ ਉਹ ਨੇ ਉਹ ਦੇ ਨਾਲੋਂ ਜੰਗਲੀ ਕੱਦੂ ਤੋੜ ਕੇ ਝੋਲੀ ਭਰ ਲਈ ਅਤੇ ਗਿਆ ਤਦ ਓਹਨਾਂ ਨੂੰ ਫਾੜੀਆਂ ਕਰ ਕੇ ਉਸ ਦੇਗ ਵਿੱਚ ਪਾ ਦਿੱਤਾ ਪਰ ਉਨ੍ਹਾਂ ਨੂੰ ਓਹਨਾਂ ਦੀ ਪਛਾਣ ਨਹੀਂ ਸੀ