Bible Language

2 Kings 7:10 (YLT) Young's Literal Translation

Versions

PAV   ਸੋ ਉਨ੍ਹਾਂ ਨੇ ਸ਼ਹਿਰ ਦੇ ਦਰਬਾਨ ਨੂੰ ਜਾ ਕੇ ਅਵਾਜ਼ ਦਿੱਤੀ ਅਤੇ ਉਨ੍ਹਾਂ ਨੇ ਦੱਸਿਆ ਕਿ ਅਸੀਂ ਅਰਾਮੀਆਂ ਦੇ ਡੇਰੇ ਵਿੱਚ ਵੜੇ ਅਰ ਵੇਖੋ, ਉੱਥੇ ਨਾ ਆਦਮੀ ਸੀ ਨਾ ਆਦਮੀ ਦੀ ਅਵਾਜ਼ ਨਿਰੇ ਘੋੜੇ ਬੱਧੇ ਹੋਏ ਅਤੇ ਗਦੇ ਬੱਧੇ ਹੋਏ ਸਨ ਅਤੇ ਤੰਬੂ ਜੇਹੇ ਦੇ ਤੇਹੇ ਸਨ