Bible Language

2 Samuel 20:19 (YLT) Young's Literal Translation

Versions

PAV   ਮੈਂ ਇਸਰਾਏਲ ਵਿੱਚ ਸ਼ਾਂਤ ਸੁਭਾਓ ਅਤੇ ਭਲੀ ਮਾਣਸ ਹਾਂ। ਤੂੰ ਇੱਕ ਸ਼ਹਿਰ ਨੂੰ ਅਤੇ ਇੱਕ ਮਾਂ ਨੂੰ ਇਸਰਾਏਲ ਵਿੱਚ ਨਾਸ ਕੀਤਾ ਚਾਹੁੰਦਾ ਹੈਂ। ਭਲਾ, ਤੂੰ ਯਹੋਵਾਹ ਦੀ ਮਿਲਖ ਨੂੰ ਕਾਹ ਨੂੰ ਨਿਗਲਿਆ ਚਾਹੁੰਦਾ ਹੈਂ?
IRVPA   ਮੈਂ ਇਸਰਾਏਲ ਵਿੱਚ ਸ਼ਾਂਤ ਸੁਭਾਓ ਅਤੇ ਭਲੀ ਮਾਣਸ ਹਾਂ। ਤੂੰ ਇੱਕ ਸ਼ਹਿਰ ਨੂੰ ਅਤੇ ਇੱਕ ਮਾਂ ਨੂੰ ਇਸਰਾਏਲ ਵਿੱਚ ਨਾਸ ਕਰਨਾ ਚਾਹੁੰਦਾ ਹੈਂ। ਭਲਾ, ਤੂੰ ਯਹੋਵਾਹ ਦੀ ਮਿਲਖ਼ ਨੂੰ ਕਿਉਂ ਨਿਗਲਣਾ ਚਾਹੁੰਦਾ ਹੈਂ।