Bible Language

2 Samuel 21:19 (YLT) Young's Literal Translation

Versions

PAV   ਅਤੇ ਫੇਰ ਫਲਿਸਤੀਆਂ ਨਾਲ ਗੋਬ ਵਿੱਚ ਇੱਕ ਹੋਰ ਲੜਾਈ ਹੋਈ ਤਦ ਯਆਰੇ ਓਰਗੀਮ ਦੇ ਪੁੱਤ੍ਰ ਅਲਹਾਨਾਨ ਨੇ ਜੋ ਬੈਤਲਹਮ ਦਾ ਸੀ ਗਿੱਤੀ ਗੋਲਿਅਥ ਦੇ ਭਰਾ ਨੂੰ ਜਿਹ ਦੀ ਬਰਛੀ ਜੁਲਾਹੇ ਦੇ ਤੁਰ ਵਰਗੀ ਸੀ ਮਾਰਿਆ