Bible Language

2 Samuel 2:22 (YLT) Young's Literal Translation

Versions

PAV   ਅਬਨੇਰ ਨੇ ਅਸਾਹੇਲ ਨੂੰ ਫੇਰ ਆਖਿਆ, ਮੇਰੇ ਮਗਰ ਲੱਗਣੋਂ ਹਟ ਜਾਹ! ਮੈਂ ਤੈਨੂੰ ਵੱਢ ਕੇ ਧਰਤੀ ਉੱਤੇ ਕਾਹਨੂੰ ਸੁੱਟਾਂ? ਫੇਰ ਮੈਂ ਤੇਰੇ ਭਰਾ ਯੋਆਬ ਨੂੰ ਕਿੱਕਣ ਮੂੰਹ ਵਿਖਾਵਾਂਗਾ?