Bible Language

2 Samuel 3:8 (YLT) Young's Literal Translation

Versions

PAV   ਸੋ ਅਬਨੇਰ ਈਸ਼ਬੋਸ਼ਥ ਦੀ ਇਸ ਗੱਲ ਦੇ ਕਾਰਨ ਵੱਡਾ ਗੁੱਸੇ ਹੋਇਆ ਅਤੇ ਆਖਿਆ, ਭਲਾ, ਮੈਂ ਕੁੱਤੇ ਦਾ ਸਿਰ ਹਾਂ ਜੋ ਯਹੂਦਾਹ ਨਾਲ ਵਿਰੋਧ ਕਰ ਕੇ ਅੱਜ ਦੇ ਦਿਨ ਤੋੜੀ ਤੇਰੇ ਪਿਉ ਸ਼ਾਊਲ ਦੇ ਘਰਾਣੇ ਉੱਤੇ ਅਤੇ ਉਹ ਦੇ ਭਰਾਵਾਂ ਉੱਤੇ ਅਤੇ ਉਹ ਦੇ ਮਿੱਤ੍ਰਾਂ ਉੱਤੇ ਕਿਰਪਾ ਕਰਦਾ ਹਾਂ ਅਤੇ ਮੈਂ ਤੈਨੂੰ ਦਾਊਦ ਦੇ ਹੱਥ ਨਹੀਂ ਸੌਪਿਆ ਜੋ ਤੂੰ ਅੱਜ ਇਸ ਤੀਵੀਂ ਦੇ ਕਾਰਨ ਮੇਰੇ ਉੱਤੇ ਊਜ ਲਾਵੇਂ?