Bible Language

Daniel 6 (YLT) Young's Literal Translation

Versions

PAV   ਦਾਰਾ ਨੂੰ ਚੰਗਾ ਲੱਗਾ ਜੋ ਉਸ ਰਾਜ ਉੱਤੇ ਇੱਕ ਸੌ ਵੀਹ ਮਨਸਬਦਾਰ ਠਹਿਰਾਏ ਜੋ ਕੁਲ ਰਾਜ ਉੱਤੇ ਸਰਦਾਰੀ ਕਰਨ
IRVPA   {ਦਾਨੀਏਲ ਸ਼ੇਰਾਂ ਦੀ ਗੁਫ਼ਾ ਵਿੱਚ} PS ਦਾਰਾ ਰਾਜਾ ਨੂੰ ਚੰਗਾ ਲੱਗਾ ਜੋ ਉਸ ਰਾਜ ਉੱਤੇ ਇੱਕ ਸੌ ਵੀਹ ਰਾਜਪਾਲ ਠਹਿਰਾਏ, ਜੋ ਸਾਰੇ ਰਾਜ ਪ੍ਰਬੰਧ ਨੂੰ ਚਲਾਉਣ।