Bible Language

Deuteronomy 22:2 (YLT) Young's Literal Translation

Versions

PAV   ਜੇ ਤੇਰਾ ਭਰਾ ਤੇਰੇ ਨੇੜੇ ਨਾ ਰਹਿੰਦਾ ਹੋਵੇ ਅਥਵਾ ਤੂੰ ਉਸ ਨੂੰ ਜਾਣਦਾ ਨਾ ਹੋਵੇ ਤਾਂ ਤੂੰ ਉਹ ਨੂੰ ਆਪਣੇ ਘਰ ਲੈ ਜਾਹ ਅਤੇ ਉਹ ਤੇਰੇ ਕੋਲ ਰਹੇ ਜਦ ਤੀਕ ਤੇਰਾ ਭਰਾ ਉਹ ਨੂੰ ਨਾ ਭਾਲੇ, ਫੇਰ ਤੂੰ ਉਸ ਨੂੰ ਮੋੜ ਦੇਵੀਂ
IRVPA   ਪਰ ਜੇਕਰ ਤੇਰਾ ਭਰਾ ਤੇਰੇ ਨੇੜੇ ਨਾ ਰਹਿੰਦਾ ਹੋਏ ਜਾਂ ਤੂੰ ਉਸ ਨੂੰ ਜਾਣਦਾ ਨਾ ਹੋਵੇਂ, ਤਾਂ ਤੂੰ ਉਸ ਪਸ਼ੂ ਨੂੰ ਆਪਣੇ ਘਰ ਲੈ ਜਾਵੀਂ, ਅਤੇ ਜਦ ਤੱਕ ਤੇਰਾ ਭਰਾ ਉਸ ਨੂੰ ਨਾ ਲੱਭੇ, ਉਹ ਤੇਰੇ ਕੋਲ ਰਹੇ, ਫੇਰ ਤੂੰ ਉਸ ਨੂੰ ਮੋੜ ਦੇਵੀਂ।