Bible Language

Deuteronomy 27:4 (YLT) Young's Literal Translation

Versions

PAV   ਤਾਂ ਐਉਂ ਹੋਵੇਗਾ ਕਿ ਜਦ ਤੁਸੀਂ ਯਰਦਨ ਤੋਂ ਪਾਰ ਲੰਘੇ ਤਾਂ ਤੁਸੀਂ ਏਹਨਾਂ ਪੱਥਰਾਂ ਨੂੰ ਜਿਨ੍ਹਾਂ ਦਾ ਮੈਂ ਤੁਹਾਨੂੰ ਅੱਜ ਹੁਕਮ ਦਿੰਦਾ ਹਾਂ ਏਬਾਲ ਪਹਾੜ ਉੱਤੇ ਖੜਾ ਕਰ ਕੇ ਓਹਨਾਂ ਉੱਤੇ ਲਿਪਾਈ ਕਰ ਦੇਣੀ
IRVPA   ਫੇਰ ਜਦ ਤੁਸੀਂ ਯਰਦਨ ਤੋਂ ਪਾਰ ਲੰਘੋ ਤਾਂ ਤੁਸੀਂ ਇਹਨਾਂ ਪੱਥਰਾਂ ਨੂੰ ਜਿਨ੍ਹਾਂ ਦੇ ਵਿਖੇ ਮੈਂ ਤੁਹਾਨੂੰ ਅੱਜ ਹੁਕਮ ਦਿੱਤਾ ਹੈ, ਏਬਾਲ ਪਰਬਤ ਉੱਤੇ ਖੜ੍ਹਾ ਕਰ ਕੇ ਉਹਨਾਂ ਉੱਤੇ ਲਿਪਾਈ ਕਰ ਦਿਓ।