Bible Language

Deuteronomy 28:65 (YLT) Young's Literal Translation

Versions

PAV   ਇਨ੍ਹਾਂ ਕੌਮਾਂ ਵਿੱਚ ਤੁਸੀਂ ਸੁਖ ਨਾ ਪਾਵੋਗੇ ਨਾ ਤੁਹਾਡੇ ਪੈਰ ਦੇ ਤਲੇ ਨੂੰ ਅਰਾਮ ਹੋਵੇਗਾ ਸਗੋਂ ਯਹੋਵਾਹ ਉੱਥੇ ਕੰਬਣ ਵਾਲੇ ਦਿਲ ਅਤੇ ਅੱਖਾਂ ਦੀ ਧੁੰਦ ਅਤੇ ਮਨ ਦੀ ਕਲਪਣਾ ਤੁਹਾਨੂੰ ਦੇਵੇਗਾ
IRVPA   ਇਹਨਾਂ ਕੌਮਾਂ ਵਿੱਚ ਤੁਸੀਂ ਸੁੱਖ ਨਾ ਪਾਓਗੇ ਅਤੇ ਨਾ ਤੁਹਾਡੇ ਪੈਰ ਦੇ ਤਲੇ ਨੂੰ ਆਰਾਮ ਹੋਵੇਗਾ, ਸਗੋਂ ਉੱਥੇ ਯਹੋਵਾਹ ਤੁਹਾਨੂੰ ਕੰਬਣ ਵਾਲੇ ਦਿਲ, ਅੱਖਾਂ ਦਾ ਧੁੰਦਲਾਪਣ ਅਤੇ ਮਨ ਦੀ ਘਬਰਾਹਟ ਦੇਵੇਗਾ।