Bible Language

Deuteronomy 28:68 (YLT) Young's Literal Translation

Versions

PAV   ਫੇਰ ਯਹੋਵਾਹ ਤੁਹਾਨੂੰ ਬੇੜਿਆਂ ਨਾਲ ਮਿਸਰ ਨੂੰ ਲੈ ਜਾਵੇਗਾ ਉਸੇ ਰਾਹ ਥਾਣੀ ਜਿੱਥੇ ਮੈਂ ਤੁਹਾਨੂੰ ਆਖਿਆ ਸੀ ਭਈ ਤੁਸੀਂ ਉਹ ਨੂੰ ਫੇਰ ਕਦੀ ਨਹੀਂ ਵੇਖੋਗੇ ਅਤੇ ਉੱਥੇ ਤੁਸੀਂ ਆਪਣੇ ਆਪ ਨੂੰ ਆਪਣੇ ਵੈਰੀਆਂ ਦੇ ਕੋਲ ਗੋੱਲੇ ਗੋੱਲੀਆਂ ਕਰਕੇ ਵੇਚੋਗੇ ਪਰ ਕੋਈ ਗਾਹਕ ਨਹੀਂ ਹੋਵੇਗਾ।।
IRVPA   ਅਤੇ ਯਹੋਵਾਹ ਤੁਹਾਨੂੰ ਬੇੜਿਆਂ ਵਿੱਚ ਚੜ੍ਹਾ ਕੇ ਉਸੇ ਰਾਹ ਤੋਂ ਮਿਸਰ ਨੂੰ ਲੈ ਜਾਵੇਗਾ, ਜਿਸ ਦੇ ਵਿਖੇ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਉਸ ਨੂੰ ਫੇਰ ਕਦੀ ਨਹੀਂ ਵੇਖੋਗੇ। ਉੱਥੇ ਤੁਸੀਂ ਆਪਣੇ ਆਪ ਨੂੰ ਆਪਣੇ ਵੈਰੀਆਂ ਦੇ ਹੱਥ ਦਾਸ-ਦਾਸੀਆਂ ਕਰਕੇ ਵੇਚੋਗੇ ਪਰ ਕੋਈ ਖਰੀਦਦਾਰ ਨਹੀਂ ਹੋਵੇਗਾ। PE