Bible Language

Esther 6:13 (YLT) Young's Literal Translation

Versions

PAV   ਅਤੇ ਹਾਮਾਨ ਨੇ ਆਪਣੀ ਇਸਤ੍ਰੀ ਜ਼ਰਸ਼ ਨੂੰ ਅਤੇ ਆਪਣੇ ਸਾਰੇ ਮਿੱਤਰਾਂ ਨੂੰ ਉਹ ਸਭ ਕੁੱਝ ਜੋ ਉਸ ਦੇ ਨਾਲ ਬੀਤਿਆ ਸੀ ਦੱਸਿਆ ਤਾਂ ਉਸ ਦੇ ਬੁੱਧਵਾਨ ਪੁਰਸ਼ਾਂ ਨੇ ਅਤੇ ਉਸ ਦੀ ਇਸਤ੍ਰੀ ਜ਼ਰਸ਼ ਨੇ ਉਸ ਨੂੰ ਆਖਿਆ, ਜੋ ਮਾਰਦਕਈ ਯਹੂਦੀਆਂ ਦੀ ਨਸਲ ਵਿੱਚੋਂ ਹੈ ਜਿਹਦੇ ਅੱਗੇ ਤੂੰ ਡਿੱਗਣ ਲੱਗਾ ਹੈਂ ਤਾਂ ਤੂੰ ਉਹ ਨੂੰ ਜਿੱਤ ਨਹੀਂ ਸੱਕਦਾ ਪਰੰਤੂ ਤੂੰ ਉਹ ਦੇ ਅੱਗੇ ਜਰੂਰ ਡਿੱਗੇਂਗਾ
IRVPA   ਤਦ ਹਾਮਾਨ ਨੇ ਆਪਣੀ ਪਤਨੀ ਜ਼ਰਸ਼ ਅਤੇ ਆਪਣੇ ਸਾਰੇ ਮਿੱਤਰਾਂ ਨੂੰ ਉਹ ਸਭ ਕੁਝ ਦੱਸਿਆ ਜੋ ਉਸ ਦੇ ਨਾਲ ਬੀਤਿਆ ਸੀ। ਤਦ ਉਸ ਦੇ ਬੁੱਧਵਾਨ ਮਿੱਤਰਾਂ ਅਤੇ ਉਸ ਦੀ ਪਤਨੀ ਜਰਸ਼ ਨੇ ਉਸ ਨੂੰ ਕਿਹਾ, “ਜੇਕਰ ਮਾਰਦਕਈ ਜਿਸ ਨੂੰ ਤੂੰ ਨੀਵਾਂ ਵਿਖਾਉਣਾ ਚਾਹੁੰਦਾ ਹੈ, ਯਹੂਦੀਆਂ ਦੇ ਵੰਸ਼ ਵਿੱਚੋਂ ਹੈ, ਤਾਂ ਤੂੰ ਉਸ ਨੂੰ ਜਿੱਤ ਨਹੀਂ ਸਕਦਾ ਪਰ ਤੂੰ ਜ਼ਰੂਰ ਉਸ ਦੇ ਅੱਗੇ ਨੀਵਾਂ ਕੀਤਾ ਜਾਵੇਂਗਾ।”