Bible Language

Exodus 16 (YLT) Young's Literal Translation

Versions

PAV   ਫੇਰ ਉਨ੍ਹਾਂ ਨੇ ਏਲਿਮ ਤੋਂ ਕੂਚ ਕੀਤਾ ਅਰ ਇਸਰਾਏਲੀਆਂ ਦੀ ਸਾਰੀ ਮੰਡਲੀ ਸੀਨ ਦੀ ਉਜਾੜ ਵਿੱਚ ਜਿਹੜੀ ਏਲਿਮ ਅਤੇ ਸੀਨਈ ਦੇ ਵਿਚਕਾਰ ਹੈ ਦੂਜੇ ਮਹੀਨੇ ਦੇ ਪੰਦਰਵੇਂ ਦਿਨ ਉਨ੍ਹਾਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਮਗਰੋਂ ਆਈ
IRVPA   {ਮੰਨਾ ਅਤੇ ਬਟੇਰ} PS ਫੇਰ ਉਨ੍ਹਾਂ ਨੇ ਏਲਿਮ ਤੋਂ ਕੂਚ ਕੀਤਾ ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਸੀਨ ਦੀ ਉਜਾੜ ਵਿੱਚ ਜਿਹੜੀ ਏਲਿਮ ਅਤੇ ਸੀਨਈ ਦੇ ਵਿਚਕਾਰ ਹੈ ਦੂਜੇ ਮਹੀਨੇ ਦੇ ਪੰਦਰਵੇਂ ਦਿਨ ਉਨ੍ਹਾਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਮਗਰੋਂ ਆਈ