Bible Language

Exodus 18:25 (YLT) Young's Literal Translation

Versions

PAV   ਤਾਂ ਮੂਸਾ ਨੇ ਸਿਆਣੇ ਮਨੁੱਖਾਂ ਨੂੰ ਸਾਰੇ ਇਸਰਾਏਲ ਵਿੱਚੋਂ ਚੁਣ ਕੇ ਓਹਨਾਂ ਨੂੰ ਪਰਜਾ ਉੱਤੇ ਪਰਧਾਨ ਠਹਿਰਾਇਆ ਹਜ਼ਾਰਾਂ ਦੇ ਸਰਦਾਰ, ਸੈਂਕੜਿਆਂ ਦੇ ਸਰਦਾਰ, ਪੰਜਾਹਾਂ ਦੇ ਸਰਦਾਰ, ਦਸਾਂ ਦੇ ਸਰਦਾਰ
IRVPA   ਤਦ ਮੂਸਾ ਨੇ ਸਿਆਣੇ ਮਨੁੱਖਾਂ ਨੂੰ ਇਸਰਾਏਲ ਵਿੱਚੋਂ ਚੁਣ ਕੇ ਉਹਨਾਂ ਨੂੰ ਪਰਜਾ ਉੱਤੇ ਪ੍ਰਧਾਨ ਠਹਿਰਾਇਆ ਹਜ਼ਾਰਾਂ ਦੇ ਪ੍ਰਧਾਨ, ਸੈਂਕੜਿਆਂ ਦੇ ਪ੍ਰਧਾਨ, ਪੰਜਾਹਾਂ ਦੇ ਪ੍ਰਧਾਨ ਅਤੇ ਦਸਾਂ ਦੇ ਪ੍ਰਧਾਨ।