Bible Language

Exodus 24:3 (YLT) Young's Literal Translation

Versions

PAV   ਸੋ ਮੂਸਾ ਆਇਆ ਅਰ ਯਹੋਵਾਹ ਦੀਆਂ ਸਾਰੀਆਂ ਗੱਲਾਂ ਅਤੇ ਸਾਰੇ ਨਿਆਉਂ ਲੋਕਾਂ ਨੂੰ ਦੱਸੇ ਤਾਂ ਸਾਰੇ ਲੋਕਾਂ ਨੇ ਇੱਕ ਅਵਾਜ਼ ਨਾਲ ਬੋਲ ਕੇ ਉੱਤ੍ਰ ਦਿੱਤਾ, ਸਾਰੀਆਂ ਗੱਲਾਂ ਜਿਹੜੀਆਂ ਯਹੋਵਾਹ ਬੋਲਿਆ ਹੈ ਅਸੀਂ ਕਰਾਂਗੇ
IRVPA   ਸੋ ਮੂਸਾ ਆਇਆ ਅਤੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਅਤੇ ਸਾਰੇ ਨਿਆਂ ਲੋਕਾਂ ਨੂੰ ਦੱਸੇ ਤਾਂ ਸਾਰੇ ਲੋਕਾਂ ਨੇ ਇੱਕ ਅਵਾਜ਼ ਨਾਲ ਬੋਲ ਕੇ ਉੱਤਰ ਦਿੱਤਾ, ਸਾਰੀਆਂ ਗੱਲਾਂ ਜਿਹੜੀਆਂ ਯਹੋਵਾਹ ਬੋਲਿਆ ਹੈ ਅਸੀਂ ਕਰਾਂਗੇ।