Bible Language

Exodus 24:8 (YLT) Young's Literal Translation

Versions

PAV   ਉਪਰੰਤ ਮੂਸਾ ਨੇ ਲਹੂ ਲੈਕੇ ਲੋਕਾਂ ਉੱਤੇ ਛਿੜਕਿਆ ਅਰ ਆਖਿਆ, ਵੇਖੋ ਏਹ ਲਹੂ ਉਸ ਨੇਮ ਦਾ ਹੈ ਜਿਹੜਾ ਯਹੋਵਾਹ ਨੇ ਇਨ੍ਹਾਂ ਸਾਰੀਆਂ ਗੱਲਾਂ ਵਿੱਚ ਤੁਹਾਡੇ ਨਾਲ ਬੰਨ੍ਹਿਆ ਹੈ।।
IRVPA   ਉਪਰੰਤ ਮੂਸਾ ਨੇ ਲਹੂ ਲੈ ਕੇ ਲੋਕਾਂ ਉੱਤੇ ਛਿੜਕਿਆ ਅਤੇ ਆਖਿਆ, ਵੇਖੋ ਇਹ ਨੇਮ ਦਾ ਲਹੂ ਹੈ ਜੋ ਯਹੋਵਾਹ ਦੇ ਨੇਮ ਨੂੰ ਤਕੜਾ ਕਰਦਾ ਹੈ * ਇਹ ਲਹੂ ਉਸ ਨੇਮ ਦਾ ਹੈ ਜਿਹੜਾ ਯਹੋਵਾਹ ਨੇ ਇਨ੍ਹਾਂ ਸਾਰੀਆਂ ਗੱਲਾਂ ਵਿੱਚ ਤੁਹਾਡੇ ਨਾਲ ਬੰਨ੍ਹਿਆ ਹੈ