Bible Language

Ezekiel 11:24 (YLT) Young's Literal Translation

Versions

PAV   ਤਦ ਆਤਮਾ ਨੇ ਮੈਨੂੰ ਚੁੱਕਿਆ ਅਤੇ ਪਰਮੇਸ਼ੁਰ ਦੇ ਆਤਮਾ ਨੇ ਦਰਸ਼ਣ ਵਿੱਚ ਮੈਨੂੰ ਫੇਰ ਕਸਦੀਆਂ ਦੇ ਦੇਸ ਵਿੱਚ ਅਸੀਰਾਂ ਦੇ ਕੋਲ ਪੁਚਾ ਦਿੱਤਾ ਅਤੇ ਉਹ ਰੋਇਆ ਜੋ ਮੈਂ ਵੇਖੀ ਸੀ ਮੇਰੇ ਤੋਂ ਓਹਲੇ ਹੋ ਗਈ
IRVPA   ਤਦ ਪਰਮੇਸ਼ੁਰ ਦੇ ਆਤਮਾ ਨੇ ਮੈਨੂੰ ਚੁੱਕਿਆ ਅਤੇ ਪਰਮੇਸ਼ੁਰ ਦੇ ਆਤਮਾ ਨੇ ਦਰਸ਼ਣ ਵਿੱਚ ਮੈਨੂੰ ਫੇਰ ਕਸਦੀਆਂ ਦੇ ਦੇਸ ਵਿੱਚ ਗੁਲਾਮਾਂ ਦੇ ਕੋਲ ਪਹੁੰਚਾ ਦਿੱਤਾ ਅਤੇ ਜੋ ਦਰਸ਼ਣ ਮੈਂ ਵੇਖਿਆ ਸੀ ਉਹ ਮੇਰੇ ਤੋਂ ਓਹਲੇ ਹੋ ਗਿਆ।