Versions
PAV ਏਸ ਲਈ ਉਨ੍ਹਾਂ ਨੂੰ ਆਖ ਦੇਹ ਕਿ ਪ੍ਰਭੁ ਯਹੋਵਾਹ ਐਉਂ ਕਹਿੰਦਾ ਹੈ ਕਿ ਮੈਂ ਇਸ ਅਖੌਤ ਨੂੰ ਮੁਕਾ ਦਿਆਂਗਾ ਅਤੇ ਫੇਰ ਇਹ ਨੂੰ ਇਸਰਾਏਲ ਵਿੱਚ ਨਾ ਵਰਤਣਗੇ ਸਗੋਂ ਤੂੰ ਉਨ੍ਹਾਂ ਨੂੰ ਆਖ ਕਿ ਸਮਾ ਆ ਗਿਆ ਹੈ ਅਤੇ ਹਰੇਕ ਦਰਸ਼ਣ ਦਾ ਸਿੱਟਾ ਨੇੜੇ ਹੈ
IRVPA ਇਸ ਲਈ ਉਹਨਾਂ ਨੂੰ ਆਖ ਦੇ ਕਿ ਪ੍ਰਭੂ ਯਹੋਵਾਹ ਇਹ ਕਹਿੰਦਾ ਹੈ ਕਿ ਮੈਂ ਇਸ ਕਹਾਉਤ ਨੂੰ ਮੁਕਾ ਦਿਆਂਗਾ ਅਤੇ ਫੇਰ ਇਹ ਨੂੰ ਇਸਰਾਏਲ ਵਿੱਚ ਨਾ ਵਰਤਣਗੇ, ਸਗੋਂ ਤੂੰ ਉਹਨਾਂ ਨੂੰ ਆਖ ਕਿ ਸਮਾਂ ਆ ਗਿਆ ਹੈ ਅਤੇ ਹਰੇਕ ਦਰਸ਼ਣ ਦਾ ਸਿੱਟਾ ਨੇੜੇ ਹੈ।