Bible Language

Ezekiel 24:25 (YLT) Young's Literal Translation

Versions

PAV   ਹੇ ਆਦਮੀ ਦੇ ਪੁੱਤ੍ਰ,ਕਿ ਜਿਸ ਦਿਹਾੜੇ ਮੈਂ ਉਨ੍ਹਾਂ ਤੋਂ ਉਨ੍ਹਾਂ ਦੀ ਸ਼ਕਤੀ ਅਤੇ ਖੁਸ਼ੀ ਅਰ ਪਰਤਾਪ, ਉਨ੍ਹਾਂ ਦੀਆਂ ਅੱਖਾਂ ਦੀ ਪ੍ਰੀਤਮਾ ਅਤੇ ਉਨ੍ਹਾਂ ਦੇ ਮੰਨ ਮੋਹਣੇ ਧੀਆਂ ਪੁੱਤ੍ਰ ਲੈ ਲਵਾਂਗਾ
IRVPA   ਹੇ ਮਨੁੱਖ ਦੇ ਪੁੱਤਰ, ਜਿਸ ਦਿਨ ਮੈਂ ਉਹਨਾਂ ਤੋਂ ਉਹਨਾਂ ਦੀ ਸ਼ਕਤੀ, ਖੁਸ਼ੀ ਅਤੇ ਪਰਤਾਪ, ਉਹਨਾਂ ਦੀਆਂ ਅੱਖਾਂ ਦੀ ਪ੍ਰੀਤਮਾ ਅਤੇ ਉਹਨਾਂ ਦੇ ਮਨਮੋਹਣੇ ਧੀਆਂ ਪੁੱਤਰ ਲੈ ਲਵਾਂਗਾ।