Bible Language

Ezekiel 24:3 (YLT) Young's Literal Translation

Versions

PAV   ਅਤੇ ਏਸ ਆਕੀ ਘਰਾਣੇ ਦੇ ਲਈ ਇੱਕ ਅਖੌਤ ਕਹੁ ਅਤੇ ਤੂੰ ਇਨ੍ਹਾਂ ਨੂੰ ਆਖ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਇੱਕ ਦੇਗ ਚੜ੍ਹਾ ਦੇਹ, ਹਾਂ, ਉਹ ਨੂੰ ਚਾੜ੍ਹ, ਤੇ ਉਸ ਵਿੱਚ ਪਾਣੀ ਭਰ ਦੇਹ,
IRVPA   ਇਸ ਵਿਦਰੋਹੀ ਘਰਾਣੇ ਦੇ ਲਈ ਇੱਕ ਕਹਾਉਤ ਕਹਿ ਅਤੇ ਤੂੰ ਇਹਨਾਂ ਨੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਇੱਕ ਕੜਾਹਾ ਚੜ੍ਹਾ ਦੇ, ਹਾਂ, ਉਹ ਨੂੰ ਚਾੜ੍ਹ, ਤੇ ਉਸ ਵਿੱਚ ਪਾਣੀ ਭਰ ਦੇ,