Bible Language

Ezra 6:22 (YLT) Young's Literal Translation

Versions

PAV   ਅਤੇ ਅਨੰਦ ਨਾਲ ਸੱਤਾਂ ਦਿਨਾਂ ਤਾਈਂ ਪਤੀਰੀ ਰੋਟੀ ਦਾ ਪਰਬ ਮਨਾਇਆ ਕਿਉਂ ਜੋ ਯਹੋਵਾਹ ਨੇ ਓਹਨਾਂ ਨੂੰ ਪਰਸਿੰਨ ਕੀਤਾ ਸੀ ਅਤੇ ਅੱਸੂਰ ਦੇ ਪਾਤਸ਼ਾਹ ਦਾ ਮਨ ਓਹਨਾਂ ਵੱਲ ਫੇਰਿਆ ਸੀ ਤਾਂ ਜੋ ਉਹ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ ਦਾ ਭਵਨ ਬਣਾਉਣ ਵਿੱਚ ਓਹਨਾਂ ਦੀ ਸਹਾਇਤਾ ਕਰੇ।।
IRVPA   ਉਨ੍ਹਾਂ ਨੇ ਅਨੰਦ ਨਾਲ ਸੱਤ ਦਿਨਾਂ ਤੱਕ ਪਤੀਰੀ ਰੋਟੀ ਦਾ ਪਰਬ ਮਨਾਇਆ ਕਿਉਂ ਜੋ ਯਹੋਵਾਹ ਨੇ ਉਹਨਾਂ ਨੂੰ ਅਨੰਦ ਕੀਤਾ ਸੀ ਅਤੇ ਅੱਸ਼ੂਰ ਦੇ ਰਾਜਾ ਦਾ ਮਨ ਉਹਨਾਂ ਵੱਲ ਅਜਿਹਾ ਫੇਰਿਆ ਸੀ ਕਿ ਉਹ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ ਦਾ ਭਵਨ ਬਣਾਉਣ ਵਿੱਚ ਉਹਨਾਂ ਦੀ ਸਹਾਇਤਾ ਕਰੇ। PE