Bible Language

Ezra 7:25 (YLT) Young's Literal Translation

Versions

PAV   ਅਤੇ ਹੇ ਅਜ਼ਰਾ, ਤੂੰ ਆਪਣੇ ਪਰਮੇਸ਼ੁਰ ਦੇ ਉਸ ਗਿਆਨ ਦੇ ਅਨੁਸਾਰ ਜੋ ਤੇਰੇ ਵਿੱਚ ਹੈ ਹਾਕਮਾਂ ਤੇ ਨਿਆਈਆਂ ਨੂੰ ਥਾਪੀਂ ਤਾਂ ਜੋ ਦਰਿਆਓਂ ਪਾਰ ਦੇ ਸਭਨਾਂ ਲੋਕਾਂ ਦਾ ਨਿਆਉਂ ਕਰਨ ਜਿਹੜੇ ਤੇਰੇ ਪਰਮੇਸ਼ੁਰ ਦੀ ਬਿਵਸਥਾ ਨੂੰ ਜਾਣਦੇ ਹਨ ਅਤੇ ਜਿਹੜੇ ਨਾ ਜਾਣਦੇ ਹੋਣ ਓਹਨਾਂ ਨੂੰ ਤੁਸੀਂ ਸਿਖਾਓ
IRVPA   ਅਤੇ ਹੇ ਅਜ਼ਰਾ, ਤੂੰ ਆਪਣੇ ਪਰਮੇਸ਼ੁਰ ਦੇ ਉਸ ਗਿਆਨ ਅਨੁਸਾਰ ਜੋ ਤੇਰੇ ਵਿੱਚ ਹੈ, ਹਾਕਮਾਂ ਅਤੇ ਨਿਆਂਈਆਂ ਨੂੰ ਨਿਯੁਕਤ ਕਰੀਂ ਤਾਂ ਜੋ ਦਰਿਆ ਪਾਰ ਦੇ ਸਾਰੇ ਲੋਕਾਂ ਦਾ ਜਿਹੜੇ ਤੇਰੇ ਪਰਮੇਸ਼ੁਰ ਦੀ ਬਿਵਸਥਾ ਨੂੰ ਜਾਣਦੇ ਹੋਣ, ਨਿਆਂ ਕਰਨ ਅਤੇ ਜਿਹੜੇ ਨਾ ਜਾਣਦੇ ਹੋਣ ਉਹਨਾਂ ਨੂੰ ਤੁਸੀਂ ਸਿਖਾਉ।