Bible Language

Galatians 4:5 (YLT) Young's Literal Translation

Versions

PAV   ਇਸ ਲਈ ਜੋ ਮੁੱਲ ਦੇ ਕੇ ਓਹਨਾਂ ਨੂੰ ਜਿਹੜੇ ਸ਼ਰਾ ਦੇ ਮਤਹਿਤ ਹਨ ਛੁਡਾਵੇ ਭਈ ਲੇਪਾਲਕ ਪੁੱਤ੍ਰ ਹੋਣ ਦੀ ਪਦਵੀ ਸਾਨੂੰ ਪਰਾਪਤ ਹੋਵੇ
ERVPA   ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਉਹ ਨੇਮ ਦੇ ਅਦੀਨ ਰਹਿ ਰਹੇ ਲੋਕਾਂ ਲਈ ਅਜ਼ਾਦੀ ਲਿਆ ਸਕੇ ਪਰਮੇਸ਼ੁਰ ਦਾ ਮੰਤਵ ਸਾਨੂੰ ਆਪਣੇ ਬੱਚੇ ਬਨਾਉਣਾ ਸੀ।
IRVPA   ਇਸ ਲਈ ਜੋ ਮੁੱਲ ਦੇ ਕੇ ਉਹਨਾਂ ਨੂੰ ਜਿਹੜੇ ਬਿਵਸਥਾ ਦੇ ਅਧੀਨ ਹਨ ਛੁਡਾਵੇ ਕਿ ਲੇਪਾਲਕ ਪੁੱਤਰ ਹੋਣ ਦੀ ਪਦਵੀ ਸਾਨੂੰ ਪ੍ਰਾਪਤ ਹੋਵੇ।