Bible Language

Galatians 5:24 (YLT) Young's Literal Translation

Versions

PAV   ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਂ ਅਤੇ ਵਿਸ਼ਿਆਂ ਸਣੇ ਸਲੀਬ ਉੱਤੇ ਚਾੜ੍ਹ ਦਿੱਤਾ।।
ERVPA   ਜਿਹਡ਼ੇ ਲੋਕ ਮਸੀਹ ਯਿਸੂ ਨਾਲ ਸੰਬੰਧਿਤ ਹਨ, ਉਨ੍ਹਾਂ ਨੇ ਆਪਣੇ ਪਾਪੀ ਆਪਿਆਂ ਨੂੰ ਮਾਰ ਦਿੱਤਾ ਹੈ। ਉਨ੍ਹਾਂ ਨੇ ਖੁਦਗਰਜ਼ੀ ਅਤੇ ਮੰਦੀਆਂ ਗੱਲਾਂ ਛੱਡ ਦਿੱਤੀਆਂ ਹਨ ਜੋ ਉਹ ਕਰਨੀਆਂ ਚਾਹੁੰਦੇ ਸਨ।
IRVPA   ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ।