Bible Language

Genesis 28 (YLT) Young's Literal Translation

Versions

PAV   ਤਾਂ ਇਸਹਾਕ ਨੇ ਯਾਕੂਬ ਨੂੰ ਬੁਲਾਇਆ ਅਰ ਉਸ ਨੂੰ ਬਰਕਤ ਦਿੱਤੀ ਅਰ ਏਹ ਆਖ ਕੇ ਉਸ ਨੂੰ ਹੁਕਮ ਦਿੱਤਾ ਕਿ ਤੂੰ ਕਨਾਨੀ ਧੀਆਂ ਵਿੱਚੋਂ ਤੀਵੀਂ ਨਾ ਕਰੀਂ
IRVPA   ਇਸਹਾਕ ਨੇ ਯਾਕੂਬ ਨੂੰ ਬੁਲਾਇਆ ਅਤੇ ਉਸ ਨੂੰ ਬਰਕਤ ਦਿੱਤੀ ਅਤੇ ਇਹ ਆਖ ਕੇ ਉਸ ਨੂੰ ਹੁਕਮ ਦਿੱਤਾ, ਤੂੰ ਕਨਾਨੀਆਂ ਦੀਆਂ ਧੀਆਂ ਵਿੱਚੋਂ ਕਿਸੇ ਨਾਲ ਵਿਆਹ ਨਾ ਕਰੀਂ।