Bible Language

Genesis 30:38 (YLT) Young's Literal Translation

Versions

PAV   ਤਾਂ ਉਨ੍ਹਾਂ ਛਿਟੀਆਂ ਨੂੰ ਜਿਨਾਂ ਉੱਤੇ ਉਸ ਧਾਰੀਆਂ ਪਾਈਆਂ ਸਨ ਹੌਦਾਂ ਅਤੇ ਨਾਲੀਆਂ ਵਿੱਚ ਜਿੱਥੇ ਇੱਜੜ ਪਾਣੀ ਪੀਣ ਆਉਂਦੇ ਸਨ ਉਨ੍ਹਾਂ ਦੇ ਸਾਹਮਣੇ ਹੀ ਰੱਖ ਦਿੱਤਾ ਅਤੇ ਜਦ ਓਹ ਪਾਣੀ ਪੀਦੀਆਂ ਸਨ ਤਾਂ ਓਹ ਆਸੇ ਲੱਗਣ ਲੱਗ ਪਈਆਂ
IRVPA   ਤਦ ਉਨ੍ਹਾਂ ਛਿਟੀਆਂ ਨੂੰ ਜਿਨ੍ਹਾਂ ਉੱਤੇ ਉਸ ਨੇ ਧਾਰੀਆਂ ਪਾਈਆਂ ਸਨ, ਹੌਦਾਂ ਅਤੇ ਨਾਲਿਆਂ ਵਿੱਚ ਜਿੱਥੇ ਇੱਜੜ ਪਾਣੀ ਪੀਣ ਆਉਂਦੇ ਸਨ, ਉਨ੍ਹਾਂ ਦੇ ਸਾਹਮਣੇ ਰੱਖ ਦਿੱਤਾ ਅਤੇ ਜਦ ਓਹ ਪਾਣੀ ਪੀਂਦੀਆਂ ਸਨ ਤਾਂ ਓਹ ਆਸੇ ਲੱਗਣ ਲੱਗ ਪਈਆਂ।