Bible Language

Genesis 32:32 (YLT) Young's Literal Translation

Versions

PAV   ਏਸ ਲਈ ਇਸਰਾਏਲੀ ਉਸ ਨਾੜੀ ਦੇ ਪੱਠੇ ਨੂੰ ਜਿਹੜਾ ਪੱਟ ਦੇ ਜੋੜ ਉੱਤੇ ਹੈ ਅੱਜ ਤੀਕਰ ਨਹੀਂ ਖਾਂਦੇ ਕਿਉਂਜੋ ਉਸ ਨੇ ਯਾਕੂਬ ਦੀ ਨਾੜੀ ਦੇ ਪੱਠੇ ਨੂੰ ਪੱਟ ਦੇ ਜੋੜ ਕੋਲ ਹੱਥ ਲਾ ਦਿੱਤਾ ਸੀ ।।
IRVPA   ਇਸ ਲਈ ਇਸਰਾਏਲੀ ਉਸ ਨਾੜੀ ਦੇ ਪੱਠੇ ਨੂੰ ਜਿਹੜਾ ਪੱਟ ਦੇ ਜੋੜ ਉੱਤੇ ਹੈ, ਅੱਜ ਤੱਕ ਨਹੀਂ ਖਾਂਦੇ ਕਿਉਂ ਜੋ ਉਸ ਮਨੁੱਖ ਨੇ ਯਾਕੂਬ ਦੀ ਨਾੜੀ ਦੇ ਪੱਠੇ ਨੂੰ ਪੱਟ ਦੇ ਜੋੜ ਕੋਲ ਹੱਥ ਲਾ ਦਿੱਤਾ ਸੀ। PE