Bible Language

Habakkuk 2:1 (YLT) Young's Literal Translation

Versions

PAV   ਮੈਂ ਆਪਣੇ ਪਹਿਰੇ ਉੱਤੇ ਖਲੋਵਾਂਗਾ, ਅਤੇ ਬੁਰਜ ਉੱਤੇ ਖੜਾ ਰਹਾਂਗਾ, ਅਤੇ ਤੱਕਾਂਗਾ ਭਈ ਮੈਂ ਵੇਖਾਂ ਕਿ ਉਹ ਮੈਨੂੰ ਕੀ ਆਖੇ, ਅਤੇ ਮੈਂ ਆਪਣੇ ਉਲਾਹਮੇ ਦਾ ਕੀ ਉੱਤਰ ਦਿਆਂ।
IRVPA   {ਹਬੱਕੂਕ ਨੂੰ ਪਰਮੇਸ਼ੁਰ ਦਾ ਉੱਤਰ} PS ਮੈਂ ਆਪਣੇ ਪਹਿਰੇ ਉੱਤੇ ਖਲੋਵਾਂਗਾ ਅਤੇ ਬੁਰਜ ਉੱਤੇ ਖੜ੍ਹਾ ਰਹਾਂਗਾ ਅਤੇ ਵੇਖਾਂਗਾ ਤਾਂ ਜੋ ਮੈਂ ਜਾਣਾ ਕਿ ਉਹ ਮੈਨੂੰ ਕੀ ਆਖੇਗਾ ਅਤੇ ਮੈਂ ਆਪਣੇ ਉਲਾਹਮੇ ਦਾ ਕੀ ਉੱਤਰ ਦੇਵਾਂ। PEPS