Bible Language

Habakkuk 2:18 (YLT) Young's Literal Translation

Versions

PAV   ਘੜੇ ਹੋਏ ਬੁੱਤ ਦਾ ਕੀ ਲਾਭ ਹੈ, ਕਿ ਉਸ ਦੇ ਬਣਾਉਣ ਵਾਲੇ ਨੇ ਉਸ ਨੂੰ ਘੜਿਆ ਹੈॽ ਇੱਕ ਢਲੀ ਹੋਈ ਮੂਰਤ, ਝੂਠ ਦਾ ਉਸਤਾਦ, ਕਿ ਉਸ ਦਾ ਸਾਜਣ ਵਾਲਾ ਆਪਣੀ ਕਾਰੀਗਰੀ ਉੱਤੇ ਭਰੋਸਾ ਰੱਖਦਾ ਹੈ, ਜਦ ਉਹ ਗੁੰਗੇ ਬੁੱਤ ਬਣਾਵੇॽ।।
IRVPA   ਘੜੇ ਹੋਏ ਬੁੱਤ ਦਾ ਕੀ ਲਾਭ ਹੈ, ਜੋ ਉਸ ਦੇ ਬਣਾਉਣ ਵਾਲੇ ਨੇ ਉਸ ਨੂੰ ਘੜਿਆ ਹੈ? ਫੇਰ ਝੂਠ ਸਿਖਾਉਣ ਵਾਲੀ ਅਤੇ ਢਲੀ ਹੋਈ ਮੂਰਤ ਵਿੱਚ ਕੀ ਲਾਭ ਵੇਖ ਕੇ ਉਸ ਨੂੰ ਬਣਾਉਣ ਵਾਲਾ ਉਸ ਉੱਤੇ ਭਰੋਸਾ ਰੱਖਦਾ ਹੈ ਕਿ ਉਹ ਗੁੰਗੇ ਬੁੱਤ ਬਣਾਵੇ?