Bible Language

Hosea 4 (YLT) Young's Literal Translation

Versions

PAV   ਹੇ ਇਸਰਾਏਲੀਓ, ਯਹੋਵਾਹ ਦੀ ਬਾਣੀ ਸੁਣੋ, ਏਸ ਦੇਸ ਦੇ ਵਾਸੀਆਂ ਨਾਲ ਤਾਂ ਯਹੋਵਾਹ ਦਾ ਝਗੜਾ ਹੈ, ਕਿਉਂ ਜੋ ਦੇਸ ਵਿੱਚ ਵਫ਼ਾਦਾਰੀ, ਨਾ ਦਯਾ, ਨਾ ਪਰਮੇਸ਼ੁਰ ਦਾ ਗਿਆਨ ਹੈ!
IRVPA   {ਇਸਰਾਏਲ ਉੱਤੇ ਪਰਮੇਸ਼ੁਰ ਦਾ ਦੋਸ਼} PS ਹੇ ਇਸਰਾਏਲੀਓ, ਯਹੋਵਾਹ ਦੀ ਬਾਣੀ ਸੁਣੋ,
ਇਸ ਦੇਸ ਦੇ ਵਾਸੀਆਂ ਨਾਲ ਤਾਂ ਯਹੋਵਾਹ ਦਾ ਝਗੜਾ ਹੈ,
ਕਿਉਂ ਜੋ ਦੇਸ ਵਿੱਚ ਨਾ ਵਫ਼ਾਦਾਰੀ, ਨਾ ਦਯਾ,
ਨਾ ਪਰਮੇਸ਼ੁਰ ਦਾ ਗਿਆਨ ਹੈ!