Bible Language

Hosea 7:14 (YLT) Young's Literal Translation

Versions

PAV   ਓਹਨਾਂ ਨੇ ਆਪਣੇ ਦਿਲਾਂ ਤੋਂ ਮੇਰੀ ਦੁਹਾਈ ਨਹੀਂ ਦਿੱਤੀ, ਪਰ ਓਹ ਆਪਣਿਆਂ ਬਿਸਤਰਿਆਂ ਉੱਤੇ ਚਿੱਲਾਉਂਦੇ ਹਨ। ਓਹ ਅੰਨ ਅਤੇ ਨਵੀਂ ਮੈ ਲਈ ਇਕੱਠੇ ਹੋ ਜਾਂਦੇ ਹਨ, ਪਰ ਮੈਥੋਂ ਆਕੀ ਰਹਿੰਦੇ ਹਨ।
IRVPA   ਉਹਨਾਂ ਨੇ ਆਪਣੇ ਦਿਲਾਂ ਤੋਂ ਮੇਰੀ ਦੁਹਾਈ ਨਹੀਂ ਦਿੱਤੀ,
ਪਰ ਉਹ ਆਪਣਿਆਂ ਬਿਸਤਰਿਆਂ ਉੱਤੇ ਚਿੱਲਾਉਂਦੇ ਹਨ।
ਉਹ ਅੰਨ ਅਤੇ ਨਵੀਂ ਮੈਅ ਲਈ ਇਕੱਠੇ ਹੋ ਜਾਂਦੇ ਹਨ,
ਪਰ ਮੇਰੇ ਤੋਂ ਬਾਗੀ ਰਹਿੰਦੇ ਹਨ।