Bible Language

Hosea 7:2 (YLT) Young's Literal Translation

Versions

PAV   ਓਹ ਆਪਣੇ ਦਿਲਾਂ ਵਿੱਚ ਨਹੀਂ ਸੋਚਦੇ ਕਿ ਮੈਂ ਓਹਨਾਂ ਦੀ ਸਾਰੀ ਬਦੀ ਚੇਤੇ ਰੱਖਦਾ ਹਾਂ, ਹੁਣ ਓਹਨਾਂ ਦੀਆਂ ਕਰਤੂਤਾਂ ਓਹਨਾਂ ਨੂੰ ਘੇਰਦੀਆਂ ਹਨ, ਓਹ ਮੇਰੇ ਸਨਮੁਖ ਹਨ।।
IRVPA   ਉਹ ਆਪਣੇ ਦਿਲਾਂ ਵਿੱਚ ਨਹੀਂ ਸੋਚਦੇ
ਕਿ ਮੈਂ ਉਹਨਾਂ ਦੀ ਸਾਰੀ ਬਦੀ ਚੇਤੇ ਰੱਖਦਾ ਹਾਂ,
ਹੁਣ ਉਹਨਾਂ ਦੀਆਂ ਕਰਤੂਤਾਂ ਉਹਨਾਂ ਨੂੰ ਘੇਰਦੀਆਂ ਹਨ,
ਉਹ ਮੇਰੇ ਸਨਮੁਖ ਹਨ। PS