Bible Language

Hosea 8 (YLT) Young's Literal Translation

Versions

PAV   ਆਪਣੇ ਬੁੱਲਾਂ ਨੂੰ ਤੁਰ੍ਹੀ ਲਾ! ਓਹ ਉਕਾਬ ਵਾਂਙੁ ਯਹੋਵਾਹ ਦੇ ਭਵਨ ਉੱਤੇ ਹਨ, ਕਿਉਂ ਜੋ ਓਹਨਾਂ ਨੇ ਮੇਰੇ ਨੇਮ ਦੀ ਉਲੰਘਣਾ ਕੀਤੀ, ਮੇਰੀ ਬਿਵਸਥਾ ਦੇ ਵਿਰੁੱਧ ਅਪਰਾਧ ਕੀਤਾ।
IRVPA   {ਮੂਰਤੀ ਪੂਜਾ ਦੇ ਲਈ ਇਸਰਾਏਲ ਦਾ ਵਿਰੋਧ} PS ਆਪਣੇ ਬੁੱਲ੍ਹਾਂ ਨੂੰ ਤੁਰ੍ਹੀ ਲਾ!
ਉਹ ਉਕਾਬ ਵਾਂਗੂੰ ਯਹੋਵਾਹ ਦੇ ਭਵਨ ਉੱਤੇ ਹਨ,
ਕਿਉਂ ਜੋ ਉਹਨਾਂ ਨੇ ਮੇਰੇ ਨੇਮ ਦੀ ਉਲੰਘਣਾ ਕੀਤੀ,
ਮੇਰੀ ਬਿਵਸਥਾ ਦੇ ਵਿਰੁੱਧ ਅਪਰਾਧ ਕੀਤਾ।