Bible Language

Isaiah 29 (YLT) Young's Literal Translation

Versions

PAV   ਹਾਏ ਅਰੀਏਲ ਉੱਤੇ, ਪਰਮੇਸ਼ੁਰ ਦੀ ਸ਼ੇਰਨੀ ਉੱਤੇ! ਉਸ ਨਗਰ ਉੱਤੇ ਜਿੱਥੇ ਦਾਊਦ ਨੇ ਡੇਰਾ ਲਾਇਆ! ਵਰਹੇ ਤੇ ਵਰਹਾ ਜੋੜੋ, ਪਰਬਾਂ ਆਉਂਦੀਆਂ ਰਹਿਣ।
IRVPA   {ਯਰੂਸ਼ਲਮ ਉੱਤੇ ਹਾਏ} PS ਹਾਏ ਅਰੀਏਲ * ਯਰੂਸ਼ਲਮ ਉੱਤੇ, ਪਰਮੇਸ਼ੁਰ ਦੀ ਸ਼ੇਰਨੀ ਉੱਤੇ! ਉਸ ਨਗਰ ਉੱਤੇ ਜਿੱਥੇ ਦਾਊਦ ਨੇ ਡੇਰਾ ਲਾਇਆ! ਸਾਲ ਤੇ ਸਾਲ ਜੋੜੋ, ਖੁਸ਼ੀ ਦੇ ਪਰਬ ਸਮੇਂ ਸਿਰ ਮਨਾਓ।