Bible Language

Isaiah 54:1 (YLT) Young's Literal Translation

Versions

PAV   ਹੇ ਬਾਂਝ, ਜੈਕਾਰਾ ਗਜਾ, ਤੂੰ ਜੋ ਨਹੀਂ ਜਣੀ! ਖੁਲ੍ਹ ਕੇ ਜੈਕਾਰਾ ਗਜਾ ਤੇ ਚਿੱਲਾ, ਤੂੰ ਜਿਹ ਨੂੰ ਪੀੜਾਂ ਨਹੀਂ ਲੱਗੀਆਂ! ਕਿਉਂ ਜੋ ਛੁੱਟੜ ਦੇ ਬੱਚੇ ਸੁਹਾਗਣ ਦੇ ਬੱਚਿਆਂ ਨਾਲੋਂ ਵੱਧ ਹਨ, ਯਹੋਵਾਹ ਆਖਦਾ ਹੈ।
IRVPA   {ਇਸਰਾਏਲ ਦੇ ਪ੍ਰਤੀ ਪਰਮੇਸ਼ੁਰ ਦਾ ਪ੍ਰੇਮ} PS ਹੇ ਬਾਂਝ, ਤੂੰ ਜੋ ਨਹੀਂ ਜਣੀ, ਜੈਕਾਰਾ ਗਜਾ! ਖੁੱਲ੍ਹ ਕੇ ਜੈਕਾਰਾ ਗਜਾ ਅਤੇ ਚਿੱਲਾ, ਤੂੰ ਜਿਸ ਨੂੰ ਪੀੜਾਂ ਨਹੀਂ ਲੱਗੀਆਂ! ਕਿਉਂ ਜੋ ਤਿਆਗੀ ਹੋਈ ਦੇ ਬੱਚੇ ਸੁਹਾਗਣ ਦੇ ਬੱਚਿਆਂ ਨਾਲੋਂ ਵੱਧ ਹਨ, ਯਹੋਵਾਹ ਦਾ ਬਚਨ ਹੈ।