Bible Language

Isaiah 56:5 (YLT) Young's Literal Translation

Versions

PAV   ਮੈਂ ਉਨ੍ਹਾਂ ਨੂੰ ਆਪਣੇ ਘਰ ਵਿੱਚ ਅਤੇ ਆਪਣੀਆਂ ਕੰਧਾਂ ਦੇ ਅੰਦਰ, ਇੱਕ ਯਾਦਗਾਰ ਅਤੇ ਇੱਕ ਨਾਮ, ਪੁੱਤ੍ਰਾਂ ਧੀਆਂ ਨਾਲੋਂ ਚੰਗਾ ਦਿਆਂਗਾ। ਮੈਂ ਓਹਨਾਂ ਨੂੰ ਇੱਕ ਸਦੀਪਕ ਨਾਮ ਦਿਆਂਗਾ, ਜੋ ਮਿਟਾਇਆ ਨਾ ਜਾਵੇਗਾ।।
IRVPA   ਮੈਂ ਉਨ੍ਹਾਂ ਨੂੰ ਆਪਣੇ ਘਰ ਵਿੱਚ ਅਤੇ ਆਪਣੀਆਂ ਕੰਧਾਂ ਦੇ ਅੰਦਰ, ਇੱਕ ਯਾਦਗਾਰ ਅਤੇ ਇੱਕ ਨਾਮ ਦਿਆਂਗਾ, ਜੋ ਪੁੱਤਰਾਂ ਅਤੇ ਧੀਆਂ ਨਾਲੋਂ ਵੀ ਉੱਤਮ ਹੋਵੇਗਾ। ਮੈਂ ਉਹਨਾਂ ਨੂੰ ਇੱਕ ਸਦੀਪਕ ਨਾਮ ਦਿਆਂਗਾ, ਜੋ ਮਿਟਾਇਆ ਨਾ ਜਾਵੇਗਾ। PEPS