Bible Language

Isaiah 57:7 (YLT) Young's Literal Translation

Versions

PAV   ਇੱਕ ਉੱਚੇ ਤੇ ਬੁਲੰਦ ਪਹਾੜ ਉੱਤੇ ਤੈਂ ਆਪਣਾ ਬਿਸਤਰ ਵਿਛਾਇਆ, ਉੱਥੇ ਤੂੰ ਬਲੀਆਂ ਚੜ੍ਹਾਉਣ ਲਈ ਚੜ੍ਹ ਵੀ ਗਈ।
IRVPA   ਇੱਕ ਉੱਚੇ ਤੇ ਬੁਲੰਦ ਪਰਬਤ ਉੱਤੇ ਤੂੰ ਆਪਣਾ ਬਿਸਤਰ ਵਿਛਾਇਆ, ਉੱਥੇ ਤੂੰ ਬਲੀਆਂ ਚੜ੍ਹਾਉਣ ਲਈ ਚੜ੍ਹ ਵੀ ਗਈ।