Bible Language

James 2:7 (YLT) Young's Literal Translation

Versions

PAV   ਭਲਾ, ਏਹੋ ਨਹੀਂ ਜਿਹੜੇ ਉਸ ਉੱਤਮ ਨਾਮ ਉੱਤੇ ਜਿਸ ਤੋਂ ਤੁਸੀਂ ਸਦਾਉਂਦੇ ਹੋ ਕੁਫ਼ਰ ਬੱਕਦੇ ਹਨॽ
ERVPA   ਅਮੀਰ ਲੋਕ ਹੀ ਹਨ ਜਿਹਡ਼ੇ ਉਸ ਇੱਕ ਦੇ ਸ਼ੁਭ ਨਾਂ ਦੇ ਵਿਰੁੱਧ ਬੋਲਦੇ ਹਨ ਜਿਹਡ਼ਾ ਤੁਹਾਡਾ ਮਾਲਕ ਹੈ।
IRVPA   ਭਲਾ, ਧਨਵਾਨ ਉਸ ਉੱਤਮ ਨਾਮ ਦੀ ਨਿੰਦਿਆ ਨਹੀਂ ਕਰਦੇ ਜਿਸ ਤੋਂ ਤੁਸੀਂ ਜਾਣੇ ਜਾਂਦੇ ਹੋ?