Versions
PAV ਯਹੋਵਾਹ ਨੇ ਮੈਨੂੰ ਆਖਿਆ ਕਿ ਜਾਹ, ਆਮ ਲੋਕਾਂ ਦੇ ਫਾਟਕ ਉੱਤੇ ਜਿਹ ਦੇ ਵਿੱਚੋਂ ਦੀ ਯਹੂਦਾਹ ਦੇ ਪਾਤਸ਼ਾਹ ਅੰਦਰ ਆਉਂਦੇ ਹਨ ਅਤੇ ਜਿਹ ਦੇ ਵਿੱਚੋਂ ਦੀ ਬਾਹਰ ਜਾਂਦੇ ਹਨ ਸਗੋਂ ਯਰੂਸ਼ਲਮ ਦੇ ਸਾਰੇ ਫਾਟਕਾਂ ਉੱਤੇ ਖਲੋ
IRVPA {ਵਿਸ਼ਰਾਮ ਦੇ ਦਿਨ ਦਾ ਪਾਲਣ} PS ਯਹੋਵਾਹ ਨੇ ਮੈਨੂੰ ਆਖਿਆ ਕਿ ਜਾ, ਆਮ ਲੋਕਾਂ ਦੇ ਫਾਟਕ * ਬਿਨਯਾਮੀਨ ਉੱਤੇ ਜਿਹ ਦੇ ਵਿੱਚੋਂ ਦੀ ਯਹੂਦਾਹ ਦੇ ਰਾਜਾ ਅੰਦਰ ਆਉਂਦੇ ਹਨ ਅਤੇ ਜਿਹ ਦੇ ਵਿੱਚੋਂ ਦੀ ਬਾਹਰ ਜਾਂਦੇ ਹਨ ਸਗੋਂ ਯਰੂਸ਼ਲਮ ਦੇ ਫਾਟਕਾਂ ਉੱਤੇ ਖਲੋ