Bible Language

Jeremiah 20:10 (YLT) Young's Literal Translation

Versions

PAV   ਮੈਂ ਤਾਂ ਬਹੁਤਿਆਂ ਦੀ ਬੁਰੀ ਖ਼ਬਰ ਸੁਣੀ ਹੈ, ਚੌਹੀਂ ਪਾਸੀਂ ਭੈ ਹੈ! ਉਸ ਉੱਤੇ ਦੋਸ਼ ਲਾਓ! ਆਓ, ਅਸੀਂ ਉਸ ਉੱਤੇ ਦੋਸ਼ ਲਾਈਏ! ਸਾਰੇ ਮੇਰੇ ਮਿੱਤ੍ਰ ਮੇਰੇ ਡਿੱਗਣ ਦੀ ਤਾੜ ਵਿੱਚ ਹਨ। ਖ਼ਬਰੇ ਉਹ ਭਰਮਾਇਆ ਜਾਵੇ, ਤਦ ਅਸੀਂ ਉਹ ਦੇ ਉੱਤੇ ਪਰਬਲ ਪੈ ਜਾਵਾਂਗੇ, ਅਤੇ ਉਹ ਦੇ ਕੋਲੋਂ ਆਪਣਾ ਬਦਲਾ ਲੈ ਲਵਾਂਗੇ!
IRVPA   ਮੈਂ ਤਾਂ ਬਹੁਤਿਆਂ ਦੀ ਬੁਰੀ ਖ਼ਬਰ ਸੁਣੀ ਹੈ, ਚੌਹੀਂ ਪਾਸੀਂ ਭੈਅ ਹੈ! ਉਸ ਉੱਤੇ ਦੋਸ਼ ਲਾਓ! ਆਓ, ਅਸੀਂ ਉਸ ਉੱਤੇ ਦੋਸ਼ ਲਾਈਏ! ਸਾਰੇ ਮੇਰੇ ਮਿੱਤਰ ਮੇਰੇ ਅੱਗੇ ਡਿੱਗਣ ਦੀ ਤਾੜ ਵਿੱਚ ਹਨ। ਖ਼ਬਰੇ ਉਹ ਭਰਮਾਇਆ ਜਾਵੇ, ਤਾਂ ਅਸੀਂ ਉਹ ਦੇ ਉੱਤੇ ਪਰਬਲ ਲੈ ਜਾਂਵਾਂਗੇ, ਅਤੇ ਉਹ ਦੇ ਕੋਲੋਂ ਆਪਣਾ ਬਦਲਾ ਲੈ ਲਵਾਂਗੇ!